Svoboda | Graniru | BBC Russia | Golosameriki | Facebook
 

 

ਪੰਜਾਬ
ਲੰਗਰ-ਭੰਡਾਰੇ ਲਗਾਉਣ ਵਾਲੇ ਤਾਂ ਬਹੁਤ ਹਨ, ਪਰ ਜ਼ਰੂਰਤ ਮੁਫ਼ਤ ਸਿਹਤ ਸੇਵਾ ਕਰਨ ਵਾਲਿਆਂ ਦੀ ਜ਼ਿਆਦਾ ਹੈ : ਸੀਚੇਵਾਲ21-1 (2).resized

ਚੰਡੀਗੜ੍ਹ: ਪਦਮ ਸ਼੍ਰੀ ਐਵਾਰਡੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਅੱਜ ਐਨਜੀਓ ਲਾਈਫ ਕੇਅਰ ਫਾਉਂਡੇਸ਼ਨ ਦੀ ਮੁਫ਼ਤ ਕੀਮੋਥੈਰੇਪੀ ਅਤੇ ਡਾਇਲਸਿਸ ਤੋਂ ਪਹਿਲਾਂ ਖੂਨ ਟੈਸਟ ਸੇਵਾ ਦਾ ਉਦਘਾਟਨ ਕੀਤਾ। ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਲੰਗਰ-ਭੰਡਾਰੇ ਲਗਾਉਣ ਵਾਲੇ ਤਾਂ … More »

ਪੀ.ਐਚ.ਸੀ ਥਰੀਏਵਾਲ ਤੋਂ ਬਲਾਕ ਵਿੱਚ ਬੂਟੇ ਲਾਉਣ ਦੀ ਹੋਈ ਸ਼ੁਰੂਆਤ21-07-2024 3.resized

ਥਰੀਏਵਾਲ/ਮਜੀਠਾ : ਸਿਵਲ ਸਰਜਨ ਅੰਮ੍ਰਿਤਸਰ ਡਾਕਟਰ ਸੁਮੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ਸਤਨਾਮ ਸਿੰਘ ਦੀ ਅਗਵਾਈ ਵਿੱਚ ਸਿਹਤ ਬਲੋਕ ਪੀ.ਐਚ.ਸੀ ਥਰੀਏਵਾਲ ਵਿਖੇ ਬੂਟੇ ਲਗਾ ਕੇ ਬਲਾਕ ਦੇ ਸਮੂਹ ਸਿਹਤ ਕੇਂਦਰਾਂ ਵਿੱਚ ਬੂਟੇ ਲਾਉਣ ਦੀ ਸ਼ੁਰੂਆਤ ਕੀਤੀ … More »

ਮੀਰੀ ਪੀਰੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮScreenshot_2024-07-16_12-40-57.resized

ਅੰਮ੍ਰਿਤਸਰ – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਮੀਰੀ ਪੀਰੀ ਦਿਵਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ … More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵੇਂ ਨਿਯੁਕਤ ਹੋਏ ਗ੍ਰੰਥੀ ਸਿੰਘ ਸਾਹਿਬਾਨ ਨੇ ਸੇਵਾ ਸੰਭਾਲੀ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੋ ਨਵ-ਨਿਯੁਕਤ ਗ੍ਰੰਥੀ ਸਿੰਘ ਸਾਹਿਬਾਨ ਨੂੰ ਪੰਥਕ ਮਰਯਾਦਾ ਅਨੁਸਾਰ ਸੇਵਾ ਸੰਭਾਲਣ ਸਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਤੌਰ ’ਤੇ ਸੇਵਾ ਸੰਭਾਲ ਸਮਾਗਮ ਕੀਤਾ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ … More »

ਭਾਰਤ
ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰਾਂ ਨੂੰ ਗਿਰਫ਼ਤਾਰ ਕਰਣ ਦੀ ਥਾਂ ਤੇ ਹਰਪ੍ਰੀਤ ਸਿੰਘ ਨੂੰ ਫੜਨਾ ਪਰਿਵਾਰ ਨੂੰ ਬਦਨਾਮ ਕਰਣ ਦੀ ਸਾਜ਼ਿਸ਼: ਬੀਬੀ ਰਣਜੀਤ ਕੌਰIMG-20240715-WA0008.resized

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਪੰਜਾਬ ਪੁਲਿਸ ਨਸ਼ਾ ਤਸਕਰਾਂ ਨੂੰ ਗਿਰਫ਼ਤਾਰ ਕਰਨ ਦੀ ਬਜਾਏ, ਨਸ਼ੇੜੀਆਂ ਨੂੰ ਫੜਕੇ ਖ਼ਾਨਾਪੂਰਤੀ ਕਰਦੀ ਆ ਰਹੀ ਹੈ। ਕਿਓਕਿ ਨਸ਼ਾ ਤਸਕਰੀ ਤਾਂ ਕੇਂਦਰ ਸਰਕਾਰ ਤੋਂ ਲੈਕੇ ਰਾਜ ਸਰਕਾਰਾਂ ਖੁਦ ਕਰਵਾਉਂਦੀਆਂ ਹਨ। ਪਰ ਨਸ਼ਾ ਪੀੜਤ ਪਰਵਾਰਾਂ ਦੀ ਹਾਲ … More »

ਦਿੱਲੀ ਸ਼ਰਾਬ ਘੁਟਾਲਾ ਵਿਚ ਮੁੱਖ ਮੰਤਰੀ ਕੇਜਰੀਵਾਲ ਦੀ ਨਿਆਂਇਕ ਹਿਰਾਸਤ 25 ਜੁਲਾਈ ਤੱਕ ਵਧਾਈ6690f844a103c-delhi-cm-arvind-kejriwal-123251551-16x9.resized

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 25 ਜੁਲਾਈ ਤੱਕ ਵਧਾ ਦਿੱਤੀ ਗਈ ਹੈ। ਅਦਾਲਤ ਨੇ ਇਹ ਫੈਸਲਾ ਸੀ.ਬੀ.ਆਈ. ਨਾਲ ਸਬੰਧਤ ਮਾਮਲੇ ਵਿੱਚ ਦਿੱਤਾ ਹੈ। ਸ਼ੁੱਕਰਵਾਰ ਨੂੰ ਹੀ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ‘ਚ ਸੁਪਰੀਮ … More »

ਕਦੇ ਔਰਤ ਤੇ ਕਦੇ RBI ਅਫਸਰ ਹੋਣ ਦਾ ਬਹਾਨਾ ਲਾ ਕੇ ਨਕਲ ਕਰਨ ਵਾਲੇ ਕਲਾਕਾਰ ਨੇ ਸਾਫਟਵੇਅਰ ਇੰਜੀਨੀਅਰ ਨਾਲ ਕੀਤੀ1ਕਰੋੜ ਰੁਪਏ ਦੀ ਠੱਗੀimages (1) (14).resized

ਨਵੀਂ ਦਿੱਲੀ,(ਦੀਪਕ ਗਰਗ) – ਹੈਲੋ ਨਿਤਿਨ, ਤੁਸੀਂ ਕੀ ਕਰ ਰਹੇ ਹੋ, ਮੈਨੂੰ 2 ਲੱਖ ਰੁਪਏ ਚਾਹੀਦੇ ਹਨ, ਕਿਰਪਾ ਕਰਕੇ ਦਿਓ! ਇਸ ਕੁੜੀ ਦੀ ਮਿੱਠੀ ਅਤੇ ਸੁਰੀਲੀ ਆਵਾਜ਼ ਤੋਂ ਬੇਵਕੂਫ ਨਾ ਬਣੋ, ਇਹ ਉਹ ਕੁੜੀ ਨਹੀਂ ਜਿਸਨੂੰ ਤੁਸੀਂ ਜਾਣਦੇ ਹੋ, ਇਹ … More »

ਉਹ ਬਾਬਾ ਕੌਣ ਹੈ ਜਿਸ ਦੇ ਸਤਿਸੰਗ ਵਿੱਚ 122 ਲੋਕ ਮਰੇ? ਬਾਬੇ ਨੇ ਬਣਾਈ ਆਪਣੀ ਫੌਜ ਬਣਾਈNarayan-sakar-vishwa-Hari-2024-07-f4020d09b252dffe5b7029fafc08ec47.resized.resized

ਹਾਥਰਸ, (ਦੀਪਕ ਗਰਗ) – ਯੂਪੀ ਦੇ ਹਾਥਰਸ ਵਿੱਚ ਭੋਲੇ ਬਾਬਾ ਦੇ ਸਤਿਸੰਗ ਦੌਰਾਨ ਭਗਦੜ ਮੱਚ ਗਈ। ਇਸ ਵਿੱਚ ਔਰਤਾਂ ਅਤੇ ਬੱਚੇ ਫਸ ਗਏ। ਭੀੜ ਨੇ ਉਸ ਨੂੰ ਕੁਚਲ ਦਿੱਤਾ। ਹੁਣ ਤੱਕ 122 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਰਨ ਵਾਲਿਆਂ … More »

ਲੇਖ
ਅਮਰੀਕਾ ਵਿੱਚ ਬੰਦੂਕ ਸਭਿਆਚਾਰ ਪਾਲਿਸੀ ਹਿੰਸਕ ਘਟਨਾਵਾਂ ਦੀ ਜ਼ਿੰਮੇਵਾਰ ਉਜਾਗਰ ਸਿੰਘ

ਸੰਸਾਰ ਵਿੱਚ ਸ਼ਾਂਤੀ ਸਥਾਪਤ ਕਰਨ ਦੇ ਦਮਗਜ਼ੇ ਮਾਰਨ ਵਾਲਾ ਅਮਰੀਕਾ ਆਪਣੇ ਦੇਸ਼ ਵਿੱਚ ਹੋ ਰਹੀਆਂ ਹਿੰਸਕ ਕਾਰਵਾਈਆਂ ‘ਤੇ ਕਾਬੂ ਪਾਉਣ ਵਿੱਚ ਅਸਮਰੱਥ ਸਾਬਤ ਹੋ ਰਿਹਾ ਹੈ। ਅਮਰੀਕਾ ਨੂੰ ਦੁਨੀਆਂ ਦਾ ਸਭ ਤੋਂ ਜ਼ਿਆਦਾ ਵਿਕਸਤ ਤੇ ਖ਼ੁਸ਼ਹਾਲ ਦੇਸ਼ ਕਿਹਾ ਜਾਂਦਾ ਹੈ। … More »

ਖੋਪਰੀ ਲੁਹਾਉਣ ਵਾਲੇ ਸ਼ਹੀਦ ਭਾਈ ਤਾਰੂ ਸਿੰਘ ਜੀ ਜਸਵਿੰਦਰ ਸਿੰਘ ਰੁਪਾਲ

ਅਰਦਾਸ ਵਿਚ ਜਦੋ ਹਰ ਰੋਜ ਇਹ ਸ਼ਬਦ ਪੜ੍ਹਦੇ ਹਾਂ ..” ਜਿਨ੍ਹਾਂ ਸਿੰਘਾਂ ਸਿੰਘਣੀਆਂ ਨੇ ਧਰਮ ਹੇਤ ਸੀਸ ਦਿੱਤੇ, ਬੰਦ ਬੰਦ ਕਟਵਾਏ, ਖੋਪਰੀਆਂ ਲੁਹਾਈਆਂ,ਚਰਖੜੀਆਂ ਤੇ ਚੜ੍ਹੇ, ਤਨ ਆਰਿਆਂ ਨਾਲ ਚਿਰਾਏ, ਤਿਨ੍ਹਾਂ ਦੀ ਕਮਾਈ ਦਾ ਧਿਆਨ ਧਰਕੇ ਬੋਲੋ ਜੀ ਵਾਹਿਗੁਰੂ ।” ਤਾਂ … More »

ਵਿਆਹ ਤੋਂ ਬਾਅਦ ਔਰਤਾਂ ਲਈ ਕੈਰੀਅਰ ਦੀ ਚੋਣ ਸੰਦੀਪ ਕੁਮਾਰ

ਵਿਆਹ ਤੋਂ ਬਾਅਦ ਇੱਕ ਔਰਤ ਲਈ ਪ੍ਰੋਫੈਸ਼ਨ ਦੀ ਚੋਣ ਕਰਨਾ ਇੱਕ ਮਹੱਤਵਪੂਰਨ ਫੈਸਲਾ ਹੈ, ਜੋ ਉਸਦੇ ਜੀਵਨ ਵਿੱਚ ਕਾਫੀ ਬਦਲਾਅ ਲਿਆ ਸਕਦਾ ਹੈ। ਪੜੀ-ਲਿਖੀ ਅਤੇ ਘੱਟ ਪੜੀ-ਲਿਖੀ ਔਰਤਾਂ ਦੋਵਾਂ ਲਈ, ਇਹ ਚੋਣ ਵਿਅਕਤੀਗਤ ਹੁਨਰ, ਰੁਝਾਨ, ਅਤੇ ਜੀਵਨ ਦੀ ਸਥਿਤੀ ਦੇ … More »

ਅੰਤਰਰਾਸ਼ਟਰੀ
ਪੇਂਸਿਲਵੇਨੀਆਂ ‘ਚ ਚੋਣ ਪਰਚਾਰ ਦੌਰਾਨ ਟਰੰਪ ਤੇ ਹੋਇਆ ਹਮਲਾ451331862_10159867306022797_5557667698049142282_n.resized

ਨਿਊਯਾਰਕ – ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਤੇ ਉਸ ਸਮੇਂ ਹਮਲਾ ਹੋ ਗਿਆ ਜਦੋਂ ਉਹ ਪੇਂਸਿਲਵੇਨੀਆਂ ਵਿੱਚ ਨਵੰਬਰ ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਲਈ ਪਰਚਾਰ ਕਰ ਰਹੇ ਸਨ। ਟਰੰਪ ਨੂੰ ਗੋਲੀ ਸਿਰਫ਼ ਕੰਨ ਨੂੰ ਛੂਹ ਕੇ ਲੰਘੀ ਹੈ। ਸੀਕਰਟ … More »

ਕੈਨੇਡਾ ਵਿਖ਼ੇ ਬਿਪ੍ਰਵਾਦੀ ਤਾਕਤਾਂ ਵਲੋਂ 28 ਜੁਲਾਈ ਨੂੰ ਹੋਣ ਵਾਲੇ ਰੈਫਰੈਂਡਮ ਦੇ ਬੈਨਰਾਂ ਦੀ ਭੰਨਤੋੜ ਅਤੇ ਗੁਰਬਾਣੀ ਕੀਰਤਨ ਦੇ ਪ੍ਰੋਗਰਾਮ ਦੇ ਪੋਸਟਰ ਫਾੜੇIMG-20240713-WA0002.resized

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਥਿਤ ਤੌਰ ‘ਤੇ ਇੰਡੋਕੈਨੇਡੀਅਨ ਹਿੰਦੂਤਵੀ ਤਾਕਤਾਂ ਨੇ ਗੁਰਦੁਆਰਾ ਸਿੰਘ ਸਭਾ ਐਡਮਿੰਟਨ ਅਤੇ ਗੁਰਦੁਆਰਾ ਮਿਲਫੋਰਡ ਵਿਖੇ 28 ਜੁਲਾਈ ਨੂੰ ਹੋਣ ਵਾਲੇ ਰੈਫਰੈਂਡਮ ਦੇ ਬੈਨਰਾਂ ਦੀ ਭੰਨਤੋੜ ਕੀਤੀ ਹੈ ਤੇ ਨਾਲ ਹੀ ਉਘੇ ਕੀਰਤਨੀ ਭਾਈ ਬਲਵਿੰਦਰ ਸਿੰਘ … More »

ਅਜ਼ਾਦੀ ਘੁਲਾਟੀਏ ਸ: ਗਜਿੰਦਰ ਸਿੰਘ ਦੇ ਅਕਾਲ ਚਲਾਣੇ ਤੇ ਖਾਲਿਸਤਾਨ ਜਲਾਵਤਨ ਸਰਕਾਰ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾIMG-20240708-WA0005.resized

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਲ ਖਾਲਸਾ ਦੇ ਬਾਨੀ ਭਾਈ ਗਜਿੰਦਰ ਸਿੰਘ ਦੇ ਅਕਾਲ ਚਲਾਣੇ ਤੇ ਖਾਲਿਸਤਾਨ ਜਲਾਵਤਨ ਸਰਕਾਰ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ । ਸ: ਗਜਿੰਦਰ ਸਿੰਘ ਬੀਤੇ ਦਿਨੀਂ ਲਾਹੌਰ ਵਿਖੇ ਚਾਲੀ ਸਾਲਾਂ ਤੋਂ ਵੀ ਵੱਧ … More »

ਬ੍ਰਿਟੇਨ ‘ਚ ਲੇਬਰ ਪਾਰਟੀ ਦੀ ਸ਼ਾਨਦਾਰ ਜਿੱਤ, ਕੀਰ ਸਟਾਰਮਰ ਹੋਣਗੇ ਨਵੇਂ ਪ੍ਰਧਾਨਮੰਤਰੀ18836619_10154549285136161_330908181947480423_o.resized

ਲੰਡਨ – ਬ੍ਰਿਟੇਨ ਦੀਆਂ ਆਮ ਚੋਣਾਂ ਵਿੱਚ ਲੇਬਰ ਪਾਰਟੀ ਨੇ ਜਿੱਤ ਪ੍ਰਾਪਤ ਕੀਤੀ ਹੈ। ਲੇਬਰ ਪਾਰਟੀ ਨੂੰ ਹੁਣ ਤੱਕ 409 ਸੀਟਾਂ ਮਿਲ ਚੁੱਕੀਆਂ ਹਨ। ਕੁਲ 650 ਸੀਟਾਂ ਵਿੱਚੋਂ 592 ਸੀਟਾਂ ਦੇ ਨਤੀਜੇ ਆ ਗਏ ਹਨ। ਸੰਸਦ ਵਿੱਚ ਸਰਕਾਰ ਬਣਾਉਣ ਲਈ … More »

ਕਹਾਣੀਆਂ
ਅੰਗਰੇਜ਼ੀ ਰੋਣਾ ਰੰਜੀਵਨ ਸਿੰਘ

ਸਾਡੇੇ ਗੁਆਂਢੀ ਕੋਈ ਵੀਹ ਸਾਲ ਪਹਿਲੋਂ ਆਪਣੇ ਪਿੰਡੋਂ ਆ, ਸ਼ਹਿਰ, ਸਾਡੇ ਨਾਲ ਦੇ ਪਲਾਟ ਵਿੱਚ ਕੋਠੀ ਉਸਾਰ ਕੇ ਰਹਿਣ ਲੱਗੇ। ਦੋ ਬੱਚੇ ਸਨ ਉਹਨਾਂ ਦੇ। ਇੱਕ ਮੁੰਡਾ ਤੇ ਉਸ ਤੋਂ ਛੋਟੀ ਕੁੜੀ। ਦੋਵਾਂ ਦਾ ਫ਼ਰਕ ਕੋਈ ਦੋ ਕੁ ਸਾਲ ਦਾ … More »

ਮਿੱਟੀ ਵਾਲਾ ਰਿਸ਼ਤਾ ਅਜੀਤ ਸਤਨਾਮ ਕੌਰ

(ਜਿੰਦਗੀ ਦੇ ਵਰਕਿਆਂ ਤੋਂ) ਲੌਕਡਾਊਨ ਕਾਰਨ ਮੈਨੂੰ ਭਾਰਤ ਲੰਬਾ ਸਮਾਂ ਰਹਿਣਾ ਪੈ ਗਿਆ। ਮੈਨੂੰ ਇਸ ਮਹਾਂਮਾਰੀ ਦੇ ਸਮੇਂ ਵਿੱਚ ਰਿਸ਼ਤਿਆਂ ਨੂੰ ਬਹੁਤ ਨਜ਼ਦੀਕ ਤੋਂ ਵੇਖਣ ਦਾ ਮੌਕਾ ਮਿਲਿਆ! ਗਲੀ ਦੇ ਚੌਥੇ ਘਰ ਦੇ ਬੂਹੇ ਮੂਹਰੇ ਬੁੱਢੀ ਰੱਜੋ ਅੰਮਾ ਆਪਣੀ ਸੋਟੀ … More »

ਕਵਿਤਾਵਾਂ
“ਪੀਣੇ ਪੈਂਦੇ ਹੰਝੂ ਖਾਰੇ ਮੰਨਿਆ ਵੀ ਕਰ” ਹਰਦੀਪ ਬਿਰਦੀ

ਪੀਣੇ ਪੈਂਦੇ ਹੰਝੂ ਖਾਰੇ ਮੰਨਿਆ ਵੀ ਕਰ। ਬੰਦਾ ਕਿਸਮਤ ਤੋਂ ਜਦ ਹਾਰੇ ਮੰਨਿਆ ਵੀ ਕਰ। ਜਿੰਨਾ ਮਰਜ਼ੀ ਧੰਨ ਕਮਾ ਲਉ ਨਾਲ ਨਾ ਜਾਣਾ ਖਾਲੀ ਹੱਥ ਹੀ ਜਾਂਦੇ ਸਾਰੇ ਮੰਨਿਆ ਵੀ ਕਰ। ਮਿਹਨਤ ਕਰਿਆਂ ਤੈਨੂੰ ਜਦ ਹੈ ਸਭ ਕੁਝ ਮਿਲਦਾ ਕਾਹਤੋਂ … More »

ਮੀਰੀ ਪੀਰੀ ਦੀਆਂ ਪਹਿਨ ਕੇ ਦੋ ਤੇਗਾਂ… ਜਸਵਿੰਦਰ ਸਿੰਘ ਰੁਪਾਲ

ਪੰਜਵੇਂ ਗੁਰਾਂ ਤੇ ਜਾਲਮ ਨੇ ਜ਼ੁਲਮ ਕੀਤਾ, ਤਪਦੀ ਰੇਤ ਦੇ ਦਿੱਤਾ ਬਿਠਾਲ ਉੱਤੇ। ਨੰਗੇ ਪਿੰਡੇ ਉੱਤੇ ਪਾਈ  ਰੇਤ ਤੱਤੀ, ਸੂਰਜ ਹੋਈ ਜਾਵੇ ਲਾਲੋ ਲਾਲ ਉੱਤੇ। ਭਾਣਾ ਮੰਨ ਮਿੱਠਾ, ਹੋਏ ਸ਼ਹੀਦ ਭਾਵੇਂ, ਮੁੱਖ ਦੇ  ਆਉਣ ਨਾ ਦਿੱਤਾ  ਮਲਾਲ ਉੱਤੇ। ਸੱਚ-ਧਰਮ ਦੀ … More »

ਫ਼ਿਲਮਾਂ
ਬੰਗਾਲੀ ਸਿਨੇਮਾ ਤੋਂ ਭਾਰਤੀ ਰਾਜਨੀਤੀ ਵਿੱਚ ਪ੍ਰਵੇਸ਼ ਕਰਨ ਵਾਲੀ ਖੂਬਸੂਰਤ ਐਮਪੀ ਰਚਨਾ ਬੈਨਰਜੀ

ਹੁਗਲੀ, (ਦੀਪਕ ਗਰਗ) – ਰਚਨਾ ਬੈਨਰਜੀ ਉਰਫ ਝੁਮਝੂਮ ਬੈਨਰਜੀ। 4 ਜੂਨ, 2024 ਤੋਂ ਪਹਿਲਾਂ, ਉਹ ਸਿਰਫ ਇੱਕ ਮਾਡਲ, ਅਭਿਨੇਤਰੀ ਅਤੇ ਐਂਕਰ ਵਜੋਂ ਜਾਣੀ ਜਾਂਦੀ ਸੀ, ਪਰ ਹੁਣ ਉਹ ਭਾਰਤ ਦੀ ਸਭ ਤੋਂ ਖੂਬਸੂਰਤ ਸੰਸਦ ਮੈਂਬਰਾਂ ਵਿੱਚੋਂ ਇੱਕ ਹੈ। ਰਚਨਾ ਬੈਨਰਜੀ … More »

ਵਿਸਾਖੀ ਦਾ ਤਿਉਹਾਰ ਗੁਰੂ ਨਾਨਕ ਪਬਲਿਕ ਸਕੂਲ, ਰਾਜੌਰੀ ਗਾਰਡਨ ਵਿਖੇ ਧੂਮਧਾਮ ਨਾਲ ਮਨਾਇਆ ਗਿਆPhotoCollage_20240414_170142048.resized

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖਾਂ ਦਾ ਮਹੱਤਵਪੂਰਨ ਤਿਉਹਾਰ ਵਿਸਾਖੀ ਗੁਰੂ ਨਾਨਕ ਪਬਲਿਕ ਸਕੂਲ, ਰਾਜੌਰੀ ਗਾਰਡਨ ਵਿਖੇ ਇੱਕ ਵਿਸ਼ੇਸ਼ ਇਕੱਠ ਨਾਲ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਖਾਸ ਗੱਲ ਇਹ ਸੀ ਕਿ ਵਿਦਿਆਰਥੀਆਂ ਵੱਲੋਂ ਰੰਗ-ਬਿਰੰਗੇ ਰਵਾਇਤੀ ਪਹਿਰਾਵੇ ਵਿੱਚ ਸਜੇ ਭੰਗੜਾ … More »

ਸਰਗਰਮੀਆਂ
ਡਾ.ਬਲਦੇਵ ਸਿੰਘ ਕੰਦੋਲਾ ਦੀ ‘ਵਿਗਿਅਨਕ ਤਰਕ’ ਨਵੇਕਲੀ ਖੋਜੀ ਪੁਸਤਕthumbnail (1)(11).resized

ਭਾਰਤ ਦੀ ਪੁਰਾਤਨ ਵਿਗਿਆਨਕ ਅਤੇ ਧਾਰਮਿਕ ਪਰੰਪਰਾ ਬਹੁਤ ਅਮੀਰ ਹੈ। ਇਸ ਪਰੰਪਰਾ ਨੂੰ ਸਥਾਪਤ ਕਰਨ ਵਿੱਚ ਬਹੁਤ ਸਾਰੇ ਧਾਰਮਿਕ ਰਿਸ਼ੀਆਂ, ਮੁਨੀਆਂ, ਗੁਰੂਆਂ ਅਤੇ ਪਾਂਧੇ ਪੰਡਤਾਂ ਨੇ ਮਹੱਤਵਪੂਰਨ ਯੋਗਦਾਨ ਪਾਇਆ ਹੈ। ਭਾਰਤੀ ਵਿਦਵਾਨ ਉਸ ਪਰੰਪਰਾ ਨੂੰ ਅਣਗੌਲਿਆਂ ਕਰੀ ਬੈਠੇ ਹਨ। ਉਸ … More »

* ਈ ਦੀਵਾਨ ਸੋਸਾਇਟੀ ਕੈਲਗਰੀ ਅੰਤਰਰਾਸ਼ਟਰੀ ਕਵੀ ਦਰਬਾਰ *IMG-20240623-WA0003.resized

ਕੈਲਗਰੀ : ਈ ਦੀਵਾਨ ਸੋਸਾਇਟੀ, ਕੈਲਗਰੀ ਵੱਲੋਂ ਆਪਣੇ ਹਫਤਾਵਾਰੀ ਪ੍ਰੋਗਰਾਮ ਵਿੱਚ  ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਅਤੇ ਤੀਜੇ ਘੱਲੂਘਾਰੇ  ਨੂੰ ਸਮਰਪਿਤ ਅੰਤਰਰਾਸ਼ਟਰੀ ਕਵੀ ਦਰਬਾਰ  ਆਯੋਜਿਤ ਕੀਤਾ ਗਿਆ, ਜਿਸ ਵਿੱਚ ਵੱਖ ਵੱਖ ਦੇਸ਼ਾਂ ਤੋਂ ਕਵੀ ਜਨਾਂ ਨੇ ਆਪਣੀਆਂ ਰਚਨਾਵਾਂ ਸਾਂਝੀਆਂ … More »

ਮਨਜੀਤ ਕੌਰ ਅੰਬਾਲਵੀ ਦਾ ‘ਆ ਜਾ ਚਿੜੀਏ’ ਬਾਲ ਕਹਾਣੀ ਸੰਗ੍ਰਹਿ ਬੱਚਿਆਂ ਲਈ ਪ੍ਰੇਰਨਾ ਸਰੋਤ: ਉਜਾਗਰ ਸਿੰਘthumbnail(13).resized

ਮਨਜੀਤ ਕੌਰ ਅੰਬਾਲਵੀ ਬੱਚਿਆਂ ਦੀ ਮਾਨਸਿਕਤਾ ਨੂੰ ਟੁੰਬਣ ਵਾਲੀਆਂ ਰਚਨਾਵਾਂ ਲਿਖਣ ਵਾਲੀ ਬਾਲ ਸਾਹਿਤਕਾਰ ਹੈ। ਉਸ ਦੀਆਂ ਹੁਣ ਤੱਕ 10 ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ, ਜਿਨ੍ਹਾਂ ਵਿੱਚ ਤਿੰਨ ਕਾਵਿ ਸੰਗ੍ਰਹਿ, ਚਾਰ ਕਹਾਣੀ ਸੰਗ੍ਰਹਿ ਤੇ ਤਿੰਨ ਵਾਰਤਕ ਦੀਆਂ ਪੁਸਤਕਾਂ  ਸ਼ਾਮਲ ਹਨ। … More »

ਕਠਪੁਤਲੀਆਂ
ਬਿਧਮਾਤਾ
ਰੋਹਿਤ ਕੁਮਾਰ
ਹੱਕ ਲਈ ਲੜਿਆ ਸੱਚ
ਹੱਕ ਲਈ ਲੜਿਆ ਸੱਚ – (ਭਾਗ-84)
ਅਨਮੋਲ ਕੌਰ
ਇੰਟਰਵਿਯੂ
ਕਿਰਤ ਵਿੱਚ ਦਮ ਹੈ ਤਾਂ ਪਾਠਕ ਲੱਭ ਕੇ ਪੜ੍ਹਦੇ ਹਨ – ਸ਼ਿਵਚਰਨ ਜੱਗੀ ਕੁੱਸਾJaggi Kussa Pic-1.resized

ਪੰਜਾਬੀ ਸਾਹਿਤਕ ਖੇਤਰ ਵਿੱਚ ਮਾਲਵਾ ਖਿੱਤੇ ਦੇ ਲੇਖਕਾਂ ਦਾ ਅਹਿਮ ਸਥਾਨ ਰਿਹਾ ਹੈ। ਇਸ ਖਿੱਤੇ ਨੇ ਉੱਚ ਕੋਟੀ ਦੇ ਨਾਵਲਕਾਰ ਪੈਦਾ ਕੀਤੇ। ਮਾਲਵੇ ਦੇ ਹੀ ਜੰਮਪਲ ਸ਼ਿਵਚਰਨ ਜੱਗੀ ਕੁੱਸਾ ਦਾ ਨਾਮ ਵੀ ਅੱਜ ਉਨ੍ਹਾਂ ਗਿਣਤੀ ਦੇ ਨਾਵਲਕਾਰਾਂ ਵਿੱਚ ਆਉਂਦਾ ਹੈ, … More »