Svoboda | Graniru | BBC Russia | Golosameriki | Facebook
ਸਮੱਗਰੀ 'ਤੇ ਜਾਓ

ਫਤੇਹਪੁਰ ਸੀਕਰੀ ਲੋਕ ਸਭਾ ਹਲਕਾ

ਗੁਣਕ: 27°06′N 77°40′E / 27.1°N 77.67°E / 27.1; 77.67
ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਫਤੇਹਪੁਰ ਸੀਕਰੀ ਲੋਕ ਸਭਾ ਹਲਕਾ

ਫਤੇਹਪੁਰ ਸੀਕਰੀ ਲੋਕ ਸਭਾ ਹਲਕਾ ਉੱਤਰ ਪ੍ਰਦੇਸ਼ ਦੇ 80 ਲੋਕ ਸਭਾ ਹਲਕਿਆਂ ਵਿੱਚੋਂ ਇੱਕ ਹੈ। ਇਹ ਹਲਕਾ ਜਨਰਲ ਹੈ।[1] ਇਹ ਹਲਕਾ 2008 ਦੇ ਪਰਿਸੀਮਨ ਦੌਰਾਣ ਹੋਂਦ ਵਿੱਚ ਆਇਆ।[2]

ਸਾਂਸਦ

[ਸੋਧੋ]

2014 ਦੀਆਂ ਲੋਕ ਸਭਾ ਚੋਣਾਂ ਵਿੱਚ ਬਾਬੂਲਾਲ ਇਸ ਹਲਕੇ ਦੇ ਸਾਂਸਦ ਚੁਣੇ ਗਏ।[3] 2009 ਤੋਂ ਲੈ ਕੇ ਹੁਣ ਤੱਕ ਦੇ ਸਾਂਸਦਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਸਾਂਸਦ ਸਰੋਤ
2014 ਭਾਰਤੀ ਜਨਤਾ ਪਾਰਟੀ ਬਾਬੂਲਾਲ [3]
2009 ਬਹੁਜਨ ਸਮਾਜ ਪਾਰਟੀ ਸੀਮਾ ਉਪਾਧਿਆਏ [4]

ਬਾਹਰੀ ਸਰੋਤ

[ਸੋਧੋ]

ਹਵਾਲੇ

[ਸੋਧੋ]


27°06′N 77°40′E / 27.1°N 77.67°E / 27.1; 77.67